ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ । ਜਾਣਕਾਰੀ ਮੁਤਾਬਿਕ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Leave a Comment

Your email address will not be published. Required fields are marked *

Scroll to Top