Breaking

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ
Sunday, 26 Jul 2026 | 1:59 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ-ਕੈਨੇਡਾ ਦੇ ਸਾਂਝੇ ਡਰੱਗ ਆਪ੍ਰੇਸ਼ਨ ਦੌਰਾਨ 1.7 ਟਨ ਨਸ਼ੀਲੇ ਪਦਾਰਥ ਕੀਤੇ ਜਬਤ

ਅਮਰੀਕਾ-ਕੈਨੇਡਾ ਦੇ ਸਾਂਝੇ ਡਰੱਗ ਆਪ੍ਰੇਸ਼ਨ ਦੌਰਾਨ 1.7 ਟਨ ਨਸ਼ੀਲੇ ਪਦਾਰਥ ਕੀਤੇ ਜਬਤ

ਦਿੱਲੀ, 25 ਜੁਲਾਈ 2026 : ਨਸਾ ਤਸੱਕਰਾਂ ਨੂੰ ਕਾਬੂ ਕਰਨ ਲਈ ਅਮਰੀਕਾ ਤੇ ਕੈਨੇਡਾ ਵਲੋ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇ਼ਸਨ ਦੌਰਾਨ ਪੁਲਸ ਨੇ 1.7 ਟਨ ਨਸੀ਼ਲੇ ਪਦਾਰਥਾਂ ਨੂੰ ਜਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸਤੋ ਇਲਾਵਾ ਪੁਲਸ ਨੇ 13 ਪੰਜਾਬੀਆਂ ਸਮੇਤ 21 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ $139 ਮਿਲੀਅਨ (ਲਗਭਗ 1,160 ਕਰੋੜ) ਤੋਂ ਵੱਧ ਹੋਣ ਦਾ ਅਨੁਮਾਨ ਹੈ। ਪ੍ਰੋਜੈਕਟ ਬੇਅ ਨਾਮਕ ਇਸ ਵੱਡੇ ਆਪ੍ਰੇਸ਼ਨ ਵਿੱਚ ਹੁਣ ਤੱਕ 21 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 13 ਪੰਜਾਬੀਆਂ ਵੀ ਸ਼ਾਮਲ ਹਨ।

ਇਹ ਗਿਰੋਹ ਵਪਾਰਕ ਟਰੱਕਿੰਗ ਉਦਯੋਗ ਅਤੇ ਜਾਇਜ਼ ਸਪਲਾਈ ਚੇਨਾਂ ਦਾ ਸ਼ੋਸ਼ਣ ਕਰਕੇ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਿਆਂ ਦੀ ਤਸਕਰੀ ਕਰ ਰਿਹਾ ਸੀ। ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਇਹ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Scroll to Top