Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:39 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ

ਪਟਿਆਲਾ, 29 ਮਈ : ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਵੱਲੋਂ ਪੁਸਤਕ ਲੋਕ ਅਰਪਣ ਅਤੇ ਵਿਚਾਰ ਚਰਚਾ ਦਾ ਆਯੋਜਨ ਮਾਨ ਹਾਊਸ ਸੰਗਰੂਰ ਵਿਖੇ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਡਾ. ਸਾਹਿਤ ਰਤਨ ਨੇ ਕੀਤੀ।
ਡਾ. ਰਾਕੇਸ਼ ਸ਼ਰਮਾ ਸਵਾਮੀ ਅਨੰਦਗਣਤਵ ਦੀ ਪੁਸਤਕ ਅਧਿਆਸ ਸੇ ਅਧਿਆਤਮ ਸਫ਼ਰ ਲੋਕ ਆਰਪਣ ਕੀਤੀ ਗਈ। ਪੁਸਤਕ ਵਿੱਚ ਡਾ. ਰਾਕੇਸ਼ ਸ਼ਰਮਾ ਨੇ ਅਧਿਆਤਮਕ ਪ੍ਰਸੰਗਾਂ ਬਾਰੇ ਉੱਚ ਪੱਧਰ ਤੇ ਪ੍ਰਗਟਾਇਆ ਹੈ। ਡਾ. ਭਗਵੰਤ ਸਿੰਘ, ਜਗਦੀਪ ਸਿੰਘ, ਅਮਰ ਗਰਗ ਕਲਮਦਾਨ, ਬਲਜਿੰਦਰ ਈਲਵਾਲ, ਗੁਰਨਾਮ ਸਿੰਘ ਤੇ ਗੁਰਜਿੰਦਰ ਸਿੰਘ ਰਸੀਆ ਨੇ ਵਿਚਾਰ ਦਰਚਾ ਵਿੱਚ ਹਿੱਸਾ ਲਿਆ ਡਾ. ਤੇਜਵੰਤ ਮਾਨ ਨੇ ਪੁਸਤਕ ਦੇ ਵਿਸ਼ੇ ਅਤੇ ਰੂਪਕ ਪੱਖ ਤੋਂ ਪ੍ਰਸ਼ੰਸਾ ਕੀਤੀ।
ਉਨ੍ਹਾ ਕਿਹਾ ਕਿ ਭਾਰਤੀ ਦਰਸ਼ਨ ਦੇ ਗਿਆਨ, ਵਿਗਿਆਨ ਅਤੇ ਸੱਚਾ ਸੰਵਾਦ ਸਿਰਜਕੇ ਸਵਾਮੀ ਨੇ ਆਪਣੀ ਬੌਧਿਕਤਾ ਅਤੇ ਸਜੱਗਤਾ ਦੀ ਪੇਸ਼ਕਾਰੀ ਕੀਤੀ ਹੈ। ਡਾ. ਭਗਵੰਤ ਸਿੰਘ ਨੇ ਕਿਹਾ ਕਿ ਡਾ. ਰਾਕੇਸ਼ ਸ਼ਰਮਾ ਅਧਿਆਤਮਕਤਾ ਬਾਰੇ ਬਾਹਰਮੁਖੀ ਦ੍ਰਿਸ਼ਟੀ ਤੋਂ ਅਜੋਕੇ ਪ੍ਰਸੰਗ ਵਿੱਚ ਸੰਵਾਦ ਰਚਾਕੇ ਪ੍ਰਸ਼ੰਸਾਯੋਗ ਕਾਰਜ ਕੀਤਾ ਹੈ। ਇਸ ਸਮਾਗਮ ਵਿੱਚ ਅਮਰ ਗਰਗ ਕਲਮਦਾਨ ਨੇ ਹੀਰ ਦੇ ਕਿੱਸੇ ਬਾਰੇ ਦਮੋਦਰ ਦੇ ਸੰਦਰਭ ਵਿੱਚ ਖੋਜ ਪੱਤਰ ਡਾ. ਤੇਜਵੰਤ ਮਾਨ ਨੂੰ ਪੇਸ਼ ਕੀਤਾ।
Scroll to Top