ਅੰਮ੍ਰਿਤਪਾਲ ਸਿੰਘ ਵਿਰੁੱਧ ਐੱਨ. ਐੱਸ. ਏ. `ਚ ਵਾਧੇ ਨੇ ਕੀਤਾ ਭਗਵੰਤ ਮਾਨ ਦਾ ਸਿੱਖ ਵਿਰੋਧੀ ਚੇਹਰਾ ਨੰਗਾ : ਸੁਖਬੀਰ ਬਾਦਲ
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਵਿਰੁੱਧ ਐੱਨ. ਐੱਸ. ਏ. `ਚ ਵਾਧਾ ਕਰਨ ਦਾ ਵਿਰੋਧ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਅਜਿਹਾ ਕਰਨ ਨਾਲ ਸਿੱਖ ਵਿਰੋਧੀ ਚੇਹਰਾ ਨੰਗਾ ਹੋਇਆ ਹੈ।