ਅੰਮ੍ਰਿਤਸਰ ਦੇ ਫੋਕਲ ਪੁਆਇੰਟ `ਚ ਲੱਗੀ ਅੱਗ

ਅੰਮ੍ਰਿਤਸਰ ਦੇ ਫੋਕਲ ਪੁਆਇੰਟ `ਚ ਲੱਗੀ ਅੱਗ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਸਥਿਤ ਇੱਕ ਫੈਕਟਰੀ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਕਰੀਬ ਸਵੇਰੇ ਸਾਢੇ 3 ਵਜੇ ਦਾ ਸਾਹਮਣੇ ਆਇਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਕਰੀਬ 20 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣ ਵਿੱਚ ਸ਼ੁਰੂਆਤ ਕੀਤੀ ਅਤੇ 7 ਵਜੇ ਦੇ ਕਰੀਬ ਅੱਗ ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ। ਜਾਨੀ ਨੁਕਸਾਨ ਇਸ ਵਿੱਚ ਕੁਝ ਨਹੀਂ ਹੋਇਆ ਲੇਕਿਨ ਮਾਲੀ ਨੁਕਸਾਨ ਕਾਫੀ ਹੋਇਆ ।

Leave a Comment

Your email address will not be published. Required fields are marked *

Scroll to Top