ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦੇਹਾਂਤ

ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦੇਹਾਂਤ
ਜਲੰਧਰ: ਨਕੋਦਰ ਤੋਂ ਆਪ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਮੌਤ ਦੀ ਖ਼ਬਰ ਜਦੋਂ ਲੋਕਾਂ ਤੱਕ ਪਹੁੰਚੀ ਤਾਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top