Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ
ਮੁਹਾਲੀ, 31 Oct : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ। ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ।
ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

Scroll to Top