ਆਮ ਆਦਮੀ ਪਾਰਟੀ ਨੇ ਹਰਿਆਣਾ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋ਼ਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਕੀਤੇ ਜਾ ਰਹੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਵਾਲੇ ਚੋਣ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।