Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨੀ ਹਮਲਿਆਂ ’ਚ ਤਿੰਨ ਅਮਰੀਕੀ ਸੈਨਿਕ ਹਲਾਕ, ਤਣਾਅ ਵਧਿਆ

ਇਰਾਨੀ ਹਮਲਿਆਂ ’ਚ ਤਿੰਨ ਅਮਰੀਕੀ ਸੈਨਿਕ ਹਲਾਕ, ਤਣਾਅ ਵਧਿਆ

ਵਾਸ਼ਿੰਗਟਨ, 2 ਮਾਰਚ : ਪਿਛਲੇ ਦਿਨੀ ਜਿਥੇ ਅਮਰੀਕਾ ਤੇ ਇਜਰਾਇਲੀ ਹਮਲਿਆਂ ਦੌਰਾਨ ਇਰਾਨ ਦੇ ਸੁਪਰੀਮ ਲੀਡਰ ਖਾਨੇਮੇਈ ਦੀ ਮੌਤ ਹੋਣ ਦੀ ਖਬਰ ਫੈਲ ਚੁਕੀ ਹੈ। ਉਥੇ ਹੁਣ ਇਰਾਨੀ ਨੇ ਆਪਣੇ ਹਮਲੇ ਦੂਸਰੇ ਦੇਸ਼ਾਂ ਉਪਰ ਤੇਜ ਕਰ ਦਿਤੇ ਹਨ। ਤਾਜਾ ਮਾਮਲੇ ਵਿਚ ਇਰਾਨੀ ਵਲੋ ਕੀਤੇ ਗਏ ਹਮਲੇ ਦੌਰਾਨ ਤਿੰਨ ਅਮਰੀਕੀ ਸੈਨਿਕ ਮਾਰੇ ਗਏ ਹਨ, ਜਦਕਿ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਸੂਤਰਾਂ ਅਨੁਸਾਰ ਹਲਾਕ ਹੋਏ ਸੈਨਿਕ ਕੁਵੈਤ ਵਿੱਚ ਤਾਇਨਾਤ ਇੱਕ ਲੌਜਿਸਟਿਕ ਯੂਨਿਟ ਨਾਲ ਸੰਬੰਧਿਤ ਸਨ। ਇਸ ਘਟਨਾ ਦੀ ਪੁਸ਼ਟੀ ਅਮਰੀਕਾ ਵੱਲੋਂ ਕੀਤੀ ਗਈ ਹੈ। ਹਾਲਾਂਕਿ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਜਾਰੀ ਹੋਣ ਕਾਰਨ ਮਾਰੇ ਗਏ ਸੈਨਿਕਾਂ ਦੀ ਪਹਿਚਾਣ ਅਜੇ ਜਾਰੀ ਨਹੀਂ ਕੀਤੀ ਗਈ।
ਰਿਪੋਰਟਾਂ ਮੁਤਾਬਕ ਇਹ ਜਵਾਬੀ ਹਮਲਾ ਉਸ ਤੋਂ ਬਾਅਦ ਕੀਤਾ ਗਿਆ ਜਦੋਂ ਇਰਾਨ ਦੇ ਸੁਪਰੀਮ ਲੀਡਰ ਅਲੀ ਖਾਨੇਮੇਈ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ, ਜਿਸ ਕਾਰਨ ਹੁਣ ਤਣਾਅ ਵਧਦਾ ਜਾ ਰਿਹਾ ਹੈ।

Scroll to Top