Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ : ਅੰਤਰਰਾਸ਼ਟਰੀ ਪਾਣੀਆਂ 'ਚ ਟਕਰਾਅ : ਇਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚੇਤਾਵਨੀ

ਇਰਾਨ : ਅੰਤਰਰਾਸ਼ਟਰੀ ਪਾਣੀਆਂ 'ਚ ਟਕਰਾਅ : ਇਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚੇਤਾਵਨੀ

ਤੇਹਰਾਨ, 5 ਮਾਰਚ : ਬੀਤੇ ਦਿਨੀ ਅਮਰੀਕਾ ਵਲੋ ਇਰਾਨ ਦੇ ਜੰਗੀ ਜਹਾਜ ਨੂੰ ਨਿਸਾ਼ਨਾ ਬਣਾਉਣ ਤੋ ਬਾਅਦ ਹੁਣ ਇਰਾਨ ਨੇ ਅਮਰੀਕਾ ਲਈ ਸਖਤ ਚਿਤਾਵਨੀ ਜਾਰੀ ਕਰ ਦਿਤੀ ਹੈ। ਉਨਾ ਕਿਹਾ ਕਿ ਇਸਦੇ ਭਾਰੀ ਨਤੀਜੇ ਅਮਰੀਕਾ ਨੂੰ ਦੇਖਣੇ ਪੈਣਗੇ।
ਜਿਕਰਯੋਗ ਹੈ ਕਿ ਇਰਾਨ ਦੇ ਵਿਦੇਸ਼ ਮੰਤਰੀ ਸਈਅਦ ਅਬਾਸ ਅਰਗਾਚੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਪਾਣੀਆਂ ਵਿੱਚ ਕੀਤੀ ਗਈ ਇਸ ਕਾਰਵਾਈ ਲਈ ਅਮਰੀਕਾ ਨੂੰ “ਭਾਰੀ ਨਤੀਜੇ” ਭੁਗਤਣੇ ਪੈ ਸਕਦੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੇ ਸੰਦੇਸ਼ ਵਿੱਚ ਉਨ੍ਹਾਂ ਦੱਸਿਆ ਕਿ ਹਮਲਾ ਇਰਾਨੀ ਤੱਟ ਤੋਂ ਲਗਭਗ 2,000 ਮੀਲ ਦੂਰ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਫ੍ਰੀਗੇਟ IRIW Dena ਉਸ ਵੇਲੇ Indian Navy ਦਾ ਮਹਿਮਾਨ ਸੀ ਅਤੇ ਉਸ ਵਿੱਚ ਕਰੀਬ 130 ਮਲਾਹ ਸਵਾਰ ਸਨ।
ਅਰਾਗਚੀ ਨੇ ਕਿਹਾ ਕਿ ਜਹਾਜ਼ ‘ਤੇ ਬਿਨਾਂ ਕਿਸੇ ਪੂਰਬਲੀ ਚੇਤਾਵਨੀ ਦੇ ਕਾਰਵਾਈ ਕੀਤੀ ਗਈ, ਜੋ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਹੈ। ਉਨਾ ਕਿਹਾ ਕਿ ਇਸਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ।

Scroll to Top