ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ

ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ
ਚੰਡੀਗੜ੍ਹ, 29 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ।

Leave a Comment

Your email address will not be published. Required fields are marked *

Scroll to Top