Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਦਾ ਅਸਤੀਫਾ, ਨਵੇਂ ਮੁਖੀ ਦੀ ਭਾਲ ਸ਼ੁਰੂ

ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਦਾ ਅਸਤੀਫਾ, ਨਵੇਂ ਮੁਖੀ ਦੀ ਭਾਲ ਸ਼ੁਰੂ

ਨਵੀਂ ਦਿੱਲੀ, 7 ਅਪ੍ਰੈਲ 2026 : ਦੇਸ਼ ਦੀ ਪ੍ਰਮੁੱਖ ਹਵਾਈ ਸੇਵਾ ਕੰਪਨੀ ਏਅਰ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ Campbell Wilson ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੰਗਲਵਾਰ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ।

ਜਾਣਕਾਰੀ ਦੇ ਅਨੁਸਾਰ ਕੰਪਨੀ ਵੱਲੋਂ ਨਵੇਂ ਸੀਈਓ ਦੀ ਤਲਾਸ਼ ਵੀ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ, ਵਿਲਸਨ ਸੰਭਵਤ: ਇਸ ਸਾਲ ਸਤੰਬਰ ਤੱਕ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਬਾਅਦ ਅਹੁਦਾ ਛੱਡ ਸਕਦੇ ਹਨ। ਪਿਛਲੇ ਹਫ਼ਤੇ ਹੋਈ ਬੋਰਡ ਮੀਟਿੰਗ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਸੀ।

ਦੱਸਣਯੋਗ ਹੈ ਕਿ ਵਿਲਸਨ ਨੂੰ ਸਾਲ 2022 ਵਿੱਚ ਕੰਪਨੀ ਦਾ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਰਾਰ ਜੁਲਾਈ 2027 ਤੱਕ ਲਈ ਸੀ, ਪਰ ਹੁਣ ਉਹ ਮਿਆਦ ਤੋਂ ਪਹਿਲਾਂ ਹੀ ਅਹੁਦਾ ਛੱਡਣ ਜਾ ਰਹੇ ਹਨ।

Scroll to Top