Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 17 Oct 2026 | 3:25 pm

+91 90915 01313 , +91 90916 01313

punjabbanni@gmail.com
punjabbani@yahoo.com

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਬਾਪੂ ਭੀਮ ਸਿੰਘ ਨਾਲ ਮੁਲਾਕਾਤ

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਬਾਪੂ ਭੀਮ ਸਿੰਘ ਨਾਲ ਮੁਲਾਕਾਤ

ਚੰਡੀਗੜ, 17 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਅੱਜ ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕੀਤਾ।

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨਾ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਨਾ ਸਮੇਂ ਦੀ ਅਹਿਮ ਲੋੜ ਹੈ।

Scroll to Top