Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਸੰਗਰੂਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰਾਂ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਜਾਪ ਕਰ ਕੇ ਉਨ੍ਹਾਂ ਦੀ ਸਿਹਤ ਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖ਼ੁਦ ਅਰਦਾਸ ਕੀਤੀ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ ।

Scroll to Top