Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 1:02 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ

ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ

ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ
ਜਲੰਧਰ ਕੈਂਟ : ਗੰਨੇ ਦੀ ਫਸਲ ਦੇ ਬਕਾਏ, ਖੰਡ ਮਿੱਲਾਂ ਦੇ ਸ਼ੁਰੂ ਨਾ ਹੋਣ ਅਤੇ ਮੰਡ ਖੇਤਰ ‘ਚ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਗੰਨੇ ਦੀ ਫਸਲ ਦੇ ਮੁਆਜ਼ੇ ਲਈ ਪੰਜਾਬ ਸਰਕਾਰ ਖਿਲਾਫ਼ ਧੰਨੋਵਾਲੀ ਫਾਟਕ ਨਜ਼ਦੀਕ ਨੈਸ਼ਨਲ ਹਾਈਵੇਅ ‘ਤੇ ਧਰਨਾ ਲਗਾ ਕੇ ਬੈਠੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੇ ਦੋਆਬਾ ਕਿਸਾਨ ਕਮੇਟੀ ਸਮੇਤ ਹੋਰ ਜੱਥੇਬੰਦੀਆਂ ਦੇ ਦੋ ਦਿਨ ਬੀਤ ਚੁੱਕੇ ਹਨ।
ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਕੋਈ ਪਹਿਲ ਕਦਮੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਜੱਥੇਬੰਦੀਆਂ ਨੇ ਧੰਨੋਵਾਲੀ ਫਾਟਕ ‘ਤੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਕਾਰਨ ਅੱਜ ਵੀ ਜਲੰਧਰ ਵਿੱਚ ਨੈਸ਼ਨਲ ਹਾਈਵੇਅ ਬੰਦ ਹੈ। ਇਸ ਲਈ ਅੱਜ ਕਿਸਾਨਾਂ ਨੇ ਰੇਲ ਆਵਾਜਾਈ ਵੀ ਰੋਕ ਦਿੱਤੀ ਹੈ। ਹੁਣ ਤੱਕ ਰੇਲਵੇ ਵੱਲੋਂ 14 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦਕਿ ਚਾਰ ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕੀਤਾ ਗਿਆ ਹੈ।

Scroll to Top