Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ

ਮੰਡੀ , 24 ਅਗਸਤ 2025 : ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੇ ਲਗਾਤਾਰ ਭਾਰੀ ਮੀਂਹ ਨੇ ਆਮ ਜੀਵਨ ਨੂੰ ਅਸਥ-ਵਿਅਸਥ ਕਰ ਦਿੱਤਾ ਹੈ। ਮੰਡੀ ਅਤੇ ਕੁੱਲੂ ਨੂੰ ਜੋੜਣ ਵਾਲਾ ਮੁੱਖ ਰਾਸ਼ਟਰੀ ਸ਼ਾਹਰਾਹ ਕੀਰਤਪੁਰ-ਮਨਾਲੀ ਹਾਈਵੇਅ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਬੰਦ ਹੋ ਗਿਆ, ਜਿਸ ਨਾਲ ਦੋਵੇਂ ਪਾਸਿਆਂ ‘ਤੇ ਸੈਂਕੜੇ ਵਾਹਨ ਫਸੇ ਹੋਏ ਹਨ।
ਇਸ ਘਟਨਾ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਸੈਂਕੜੇ ਵਾਹਨ ਫਸ ਗਏ ਹਨ, ਜਿਸ ਕਾਰਨ ਯਾਤਰੀਆਂ, ਸੈਲਾਨੀਆਂ ਅਤੇ ਸਥਾਨਕ ਆਵਾਜਾਈ ਸੇਵਾਵਾਂ ਵਿੱਚ ਅੜਿੱਕਾ ਪਿਆ ਹੈ।
ਇਸ ਖੇਤਰ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈਣ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਪਹਾੜੀ ਢਲਾਣਾਂ ਕਮਜ਼ੋਰ ਹੋ ਗਈਆਂ ਅਤੇ ਵੱਡੀ ਮਾਤਰਾ ਵਿੱਚ ਮਲਬਾ ਸੜਕ ’ਤੇ ਡਿੱਗ ਗਿਆ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜ਼ਮੀਨ ਖਿਸਕਣ ਕਾਰਨ ਹਾਈਵੇਅ ਕਈ ਥਾਵਾਂ ’ਤੇ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।

Scroll to Top