Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:42 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿਚ ਭਾਰਤੀ ਮੂਲ ਦੀ ਲੜਕੀ ਦਾ ਹੋਇਆ ਕਤਲ, ਜਾਂਚ ਸ਼ੁਰੂ

ਕੈਨੇਡਾ ਵਿਚ ਭਾਰਤੀ ਮੂਲ ਦੀ ਲੜਕੀ ਦਾ ਹੋਇਆ ਕਤਲ, ਜਾਂਚ ਸ਼ੁਰੂ

ਐਡਮੰਟਨ, 21 ਅਗਸਤ : ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮੰਟਨ ਵਿੱਚ ਇਕ ਭਾਰਤੀ ਮੂਲ ਦੀ ਲੜਕੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲੀਸ ਵੱਲੋਂ ਮ੍ਰਿਤਕ ਲੜਕੀ ਦੀ ਪਛਾਣ ਅਧਿਕਾਰਤ ਤੌਰ ’ਤੇ ਜਾਰੀ ਨਹੀਂ ਕੀਤੀ ਗਈ।

ਹਾਲਾਂਕਿ, ਜਨਤਕ ਤੌਰ ’ਤੇ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਸ ਦਾ ਨਾਮ ਜੈਜ਼ਮੀਨ ਧਾਮੀ ਉਰਫ਼ ਢੇਸੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਲੜਕੀ ਕਿਸੇ ਵਿਅਕਤੀ ਨੂੰ ਮਿਲਣ ਲਈ ਟਾਊਨ ਹੋਮ ਕੰਪਲੈਕਸ ਵਿੱਚ ਗਈ ਸੀ, ਜਿਥੇ ਉਸਦੀ ਹਤਿਆ ਹੋਈ। ਘਟਨਾ ਤੋਂ ਬਾਅਦ ਪੁਲੀਸ ਨੇ ਇੱਕ ਨਾਬਾਲਗ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Scroll to Top