ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਦਿੱਤੀ ਸਲਾਹ

ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਦਿੱਤੀ ਸਲਾਹ
ਚੰਡੀਗੜ੍ਹ : ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਸਲਾਹ ਦਿੱਤੀ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਬਾਰੇ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੇ।ਟਵੀਟ ਵਿਚ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਣਾ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ ਤੇ ਕਿਸੇ ਨੂੰ ਵੀ ਪੰਜਾਬ ਵਿਚ ਅਮਨ ਸ਼ਾਂਤੀ ਵਿਚ ਵਿਘਨ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ।

Leave a Comment

Your email address will not be published. Required fields are marked *

Scroll to Top