ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਹਰ ਇੱਕ ਸਰਕਾਰ ਹੋਈ ਹੈ ਫੇਲ – ਗਿਆਨੀ ਹਰਪ੍ਰੀਤ ਸਿੰਘ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਹਰ ਇੱਕ ਸਰਕਾਰ ਹੋਈ ਹੈ ਫੇਲ – ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੱਧ ਚੜ੍ ਕੇ ਲੈਣਾ ਚਾਹੀਦਾ ਹੈ ਨੌਜਵਾਨਾਂ ਨੂੰ ਹਿੱਸਾ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ , 29 ਅਕਤੂਬਰ 2023 : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਸਮਾਗਮ ਕਰਵਾਏ ਜਾ ਰਹੇ ਹਨ l ਉੱਥੇ ਹੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਹਨ l ਉਥੇ ਹੀ ਉਹਨਾਂ ਵੱਲੋਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਜਿੱਥੇ ਕਥਾ ਕੀਤੀ ਗਈ l ਉੱਥੇ ਹੀ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਰਕਾਰਾਂ ਨੂੰ ਕਟਕੇੜੇ ਵਿੱਚ ਖੜਾ ਕੀਤਾ ਗਿਆ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਫੇਲ ਹੋਈਆਂ ਹਨ l

Leave a Comment

Your email address will not be published. Required fields are marked *

Scroll to Top