Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਘਰੇਲੂ ਸਿਲੰਡਰ ਹੋਇਆ ਸਸਤਾ

ਘਰੇਲੂ ਸਿਲੰਡਰ ਹੋਇਆ ਸਸਤਾ

ਘਰੇਲੂ ਸਿਲੰਡਰ ਹੋਇਆ ਸਸਤਾ
ਨਵੀਂ ਦਿੱਲੀ, 29 ਅਗਸਤ 2023 – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਉਪਭੋਗਤਾਵਾਂ ਲਈ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 200 ਰੁਪਏ ਦੀ ਕਟੌਤੀ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀਆਂ ਔਰਤਾਂ ਨੂੰ ਰੱਖੜੀ ਦੇ ਮੌਕੇ ’ਤੇ ਇਕ ਤੋਹਫ਼ਾ ਹੈ।

Scroll to Top