Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਘਰ ਵਿਚ ਹੋਏ ਧਮਾਕੇ ਕਾਰਨ ਦੋ ਔਰਤਾਂ ਜ਼ਖਮੀ : ਨਜਾਇਜ ਪਟਾਕੇ ਬਣਾਉਣ ਦਾ ਖਦਸ਼ਾ, ਜਾਂਚ ਸ਼ੁਰੂ

ਘਰ ਵਿਚ ਹੋਏ ਧਮਾਕੇ ਕਾਰਨ ਦੋ ਔਰਤਾਂ ਜ਼ਖਮੀ : ਨਜਾਇਜ ਪਟਾਕੇ ਬਣਾਉਣ ਦਾ ਖਦਸ਼ਾ, ਜਾਂਚ ਸ਼ੁਰੂ

ਅੰਮ੍ਰਿਤਸਰ, 21 ਮਈ 2026 : ਅੰਮ੍ਰਿਤਸਰ ਦੇ ਅਨਗੜ ਇਲਾਕੇ ਵਿੱਚ ਇੱਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਕਾਰਨ ਜਿਥੇ ਇਲਾਕੇ ਅੰਦਰ ਦਹਿਸਤ ਦਾ ਮਾਹੌਲ ਫੈਲ ਗਿਆ, ਉਥੇ ਘਰ ਵਿਚ ਮੌਜੂਦ ਦੋ ਔਰਤਾਂ ਜ਼ਖਮੀ ਹੋ ਗਈਆਂ, ਜਿਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇਦਸਿਆ ਕਿ ਲੋਕਾਂ ਨੇ ਦਸਿਆ ਕਿ ਇਸ ਘਰ ਵਿਚ ਨਜਾਇਜ ਪਟਾਕੇ ਬਣਾਏ ਜਾਣ ਦਾ ਖਦਸ਼ਾ ਹੈ ਪਰ ਇਸਨੂੰ ਲੈ ਕੇ ਜਾਂਚ ਚਲ ਰਹੀ ਹੈ। ਧਮਾਕਾ ਇੰਨਾ ਤਿੱਖਾ ਸੀ ਕਿ ਮਕਾਨ ਦੀ ਛੱਤ ਤੱਕ ਚੀਰ ਆ ਗਏ, ਜਦਕਿ ਘਰ ਦੇ ਬਾਹਰ ਲੱਗੇ ਸ਼ੀਸ਼ੇ ਵੀ ਚੱਕਨਾ-ਚੂਰ ਹੋ ਗਏ। ਘਟਨਾ ਮਗਰੋਂ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

ਸੂਚਨਾ ਮਿਲਦੇ ਹੀ ਫਾਇਰ ਬਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕਰੀਬ ਅੱਧੇ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਦੀ ਲਪੇਟ ਵਿੱਚ ਆ ਕੇ ਘਰ ਵਿੱਚ ਮੌਜੂਦ ਦੋ ਮਹਿਲਾਵਾਂ ਬੁਰੀ ਤਰ੍ਹਾਂ ਝੁਲਸ ਗਈਆਂ। ਦੋਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Scroll to Top