Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 6:55 pm

+91 90915 01313 , +91 90916 01313

punjabbanni@gmail.com
punjabbani@yahoo.com

ਛੱਠ ਪੂਜਾ ਦੇ ਮੌਕੇ ਦਿੱਲੀ ਵਿਚ 16 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ : ਛੱਠ ਘਾਟ ਦਾ ਉਦਘਾਟਨ

ਛੱਠ ਪੂਜਾ ਦੇ ਮੌਕੇ ਦਿੱਲੀ ਵਿਚ 16 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ : ਛੱਠ ਘਾਟ ਦਾ ਉਦਘਾਟਨ

ਨਵੀਂ ਦਿੱਲੀ, 13 ਨਵੰਬਰ : ਦਿੱਲੀ ਵਿਚ ਛੱਠ ਪੂਜਾ ਨੂੰ ਲੈ ਕੇ ਤਿਆਰੀਆਂ ਜੋਰਾਂ ਸੋਰਾਂ ਨਾਲ ਚਲ ਰਹੀਆਂ ਹਨ। ਹੁਣ ਸਰਕਾਰ ਵਲੋ ਛੱਠ ਪੂਜਾ ਦੇਦਿਨ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸਤੋ ਇਲਾਵਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਤਰੀ ਦਿੱਲੀ ਵਿੱਚ ਮੂਨਕ ਨਹਿਰ ਦੇ ਦੋਵੇਂ ਕੰਢਿਆਂ ‘ਤੇ ਵਿਕਸਤ ਕੀਤੇ ਗਏ ਲਗਭਗ 11 ਕਿਲੋਮੀਟਰ ਲੰਬੇ ਛੱਠ ਘਾਟ ਦਾ ਉਦਘਾਟਨ ਵੀ ਕੀਤਾ ਹੈ।

ਜਾਣਕਾਰੀ ਅਨੁਸਾਰ ਇਸ ਐਲਾਨ ਨਾਲ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਵੀ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਹਾਈ ਕੋਰਟ ਵੱਲੋਂ ਵੀ ਛੱਠ ਪੂਜਾ ਦੇ ਮੌਕੇ ‘ਤੇ 16 ਨਵੰਬਰ ਨੂੰ ਅਦਾਲਤੀ ਛੁੱਟੀ ਐਲਾਨੀ ਗਈ ਹੈ। ਇਸ ਕਾਰਨ ਉਸ ਦਿਨ ਹਾਈ ਕੋਰਟ ਸਮੇਤ ਅਧੀਨ ਅਦਾਲਤਾਂ ਵਿੱਚ ਕੋਈ ਵੀ ਨਿਯਮਤ ਅਦਾਲਤੀ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤਰ੍ਹਾਂ ਛੱਠ ਪੂਜਾ ਦੇ ਤਿਉਹਾਰ ਨੂੰ ਲੈ ਕੇ ਰਾਜਧਾਨੀ ਵਿੱਚ ਸਰਕਾਰੀ ਅਤੇ ਨਿਆਂਇਕ ਕੰਮਕਾਜ ਬੰਦ ਰਹੇਗਾ।

Scroll to Top