ਜਲੰਧਰ ਨਗਰ ਨਿਗਮ ਹਲਫੀਆ ਬਿਆਨ ਰਾਹੀਂ ਆਪਣਾ ਜਵਾਬ ਦਾਖਲ ਕਰੇ
ਜਲੰਧਰ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਨੂੰ ਹਲਫ਼ਨਾਮੇ ਰਾਹੀਂ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਹਲਫ਼ਨਾਮੇ ਵਿੱਚ ਉਨ੍ਹਾਂ ਨੂੰ ਇਹ ਜਾਣਕਾਰੀ ਦੇਣੀ ਹੋਵੇਗੀ ਕਿ ਉਹ ਹਰ ਰੋਜ਼ ਪੈਦਾ ਹੋਣ ਵਾਲੇ ਕੂੜੇ ਦਾ ਪੂਰੀ ਤਰ੍ਹਾਂ ਨਿਪਟਾਰਾ ਕਿਵੇਂ ਕਰਨਗੇ।