ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼

ਜਾਮਾ ਮਸਜਿਦ ‘ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼
ਨਵੀਂ ਦਿੱਲੀ: ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ ‘ਚ ਬਕਰੀਦ ਦੇ ਮੌਕੇ ‘ਤੇ ਨਮਾਜ਼ ਤੋਂ ਬਾਅਦ ਲੋਕ ਇਕ-ਦੂਜੇ ਨੂੰ ਵਧਾਈ ਦਿੰਦੇ ਹੋਏ। ਮੁੰਬਈ, ਭੋਪਾਲ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ‘ਚ ਵੀ ਬਕਰੀਦ ਦੇ ਮੌਕੇ ‘ਤੇ ਸ਼ਰਧਾਲੂਆਂ ਨੇ ਸਵੇਰੇ ਨਮਾਜ਼ ਅਦਾ ਕੀਤੀ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ। ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਧਾ ਦੇ ਸ਼ੁਭ ਮੌਕੇ ‘ਤੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਅਤੇ ਕੁਵੈਤ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Leave a Comment

Your email address will not be published. Required fields are marked *

Scroll to Top