ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ

ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ
ਜਲੰਧਰ, 17 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ।

Leave a Comment

Your email address will not be published. Required fields are marked *

Scroll to Top