Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 10:49 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਟ੍ਰੈਫਿਕ ਮਾਰਸ਼ਨ ਦੀਪਕ ਚਾਵਲਾ ਵੱਲੋਂ ਨਵ ਨਿਯੁੱਕਤ ਐਸਐਸਪੀ ਨਾਨਕ ਸਿੰਘ ਦਾ ਸਨਮਾਨ

ਟ੍ਰੈਫਿਕ ਮਾਰਸ਼ਨ ਦੀਪਕ ਚਾਵਲਾ ਵੱਲੋਂ ਨਵ ਨਿਯੁੱਕਤ ਐਸਐਸਪੀ ਨਾਨਕ ਸਿੰਘ ਦਾ ਸਨਮਾਨ
ਰਾਜਪੁਰਾ, 9 ਅਗਸਤ () ਰਾਜਪੁਰਾ ਵਸਨੀਕ ਉਘੇ ਸਮਾਜਸੇਵੀ ਅਤੇ ਟ੍ਰੈਫਿਕ ਮਾਰਸ਼ਲ ਦੀਪਕ ਚਾਵਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਨਵ ਨਿਯੁੱਕਤ ਐਸਐਸਪੀ ਨਾਨਕ ਸਿੰਘ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਟ੍ਰੈਫਿਕ ਮਾਰਸ਼ਲ ਚਾਵਲਾ ਨੇ ਦੱਸਿਆ ਕਿ ਐਸਐਸਪੀ ਨਾਨਕ ਸਿੰਘ ਬਹੁਤ ਹੀ ਮਿਹਨਤੀ ਤੇ ਮਿਲਣਸਾਰ ਸੁਭਾਅ ਦੇ ਮਾਲਕ ਹਨ। ਜਿਥੇ ਪੁਲਿਸ ਵਿਭਾਗ ਵਿੱਚ ਉਹ ਆਪਣੀਆਂ ਬਿਹਤਰੀਨ ਸੇਵਾਵਾਂ ਕਰਕੇ ਜਾਣੇ ਜਾਂਦੇ ਹਨ ਉਥੇ ਜ਼ਿਲ੍ਹਾ ਪਟਿਆਲਾ ਅੰਦਰ ਲਾਅ ਐਡ ਆਰਡਰ ਦੀ ਸਥਿੱਤੀ ਨੂੰ ਮੇਨਟੇਨ ਕਰਨ ਵਿੱਚ ਪੂਰੀ ਮੁਹਾਰਤ ਰੱਖਦੇ ਹੋਏ। ਜਿਸਦੇ ਚਲਦਿਆਂ ਉਨ੍ਹਾਂ ਵੱਲੋਂ ਐਸਐਸਪੀ ਨਾਨਕ ਸਿੰਘ ਦਾ ਪਟਿਆਲਾ ਵਿਖੇ ਅਹੁੱਦਾ ਸੰਭਾਲਣ ਉਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਐਸਐਸਪੀ ਨਾਨਕ ਸਿੰਘ ਨੇ ਟ੍ਰੈਫਿਕ ਮਾਰਸ਼ਲ ਦੀਪਕ ਚਾਵਲਾ ਦਾ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕੀਤਾ ਅਤੇ ਉਸ ਵੱਲੋਂ ਟ੍ਰੈਫਿਕ ਪੁਲਿਸ ਰਾਜਪੁਰਾ ਦੇ ਸਹਿਯੋਗ ਨਾਲ ਨਵੇਂ ਬਣਾਏ ਗਏ ਆਵਾਜਾਈ ਕਾਨੂੰਨ ਸਬੰਧੀ ਸਕੂਲਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਸੈਮੀਨਾਰ ਸਮੇਤ ਹੋਰਨਾਂ ਆਵਾਜਾਈ ਵਿੱਚ ਸੁਧਾਰ ਵਰਗੇ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ।

Leave a Comment

Your email address will not be published. Required fields are marked *

Scroll to Top