Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 7:02 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਦੀਪ ਨਗਰ ਸੀਵਰ ਸਫਾਈ ਘਟਨਾ ਦੀ ਜਾਂਚ ਦੇ ਹੁਕਮ

ਡਿਪਟੀ ਕਮਿਸ਼ਨਰ ਵੱਲੋਂ ਦੀਪ ਨਗਰ ਸੀਵਰ ਸਫਾਈ ਘਟਨਾ ਦੀ ਜਾਂਚ ਦੇ ਹੁਕਮ

ਪਟਿਆਲਾ, 29 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੀਪ ਨਗਰ, ਪਟਿਆਲਾ ਵਿੱਚ ਸੀਵਰ ਸਫਾਈ ਕਰਦੇ ਸਮੇਂ ਦੋ ਵਿਅਕਤੀਆਂ ਦੀ ਜਾਨ ਜਾਣ ਵਾਲੀ ਦੁਖਦਾਈ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਬੀਤੀ ਸ਼ਾਮ ਡਿਪਟੀ ਕਮਿਸ਼ਨਰ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਤੇ ਸੀਨੀਅਰ ਆਈ ਏ ਐਸ ਅਧਿਕਾਰੀ ਮਿਸ ਸੋਨਮ ਨੂੰ ਵਿਸਥਾਰਤ ਤੱਥ-ਖੋਜ ਜਾਂਚ ਕਰਨ ਅਤੇ ਕਿਸੇ ਵੀ ਲਾਪਰਵਾਹੀ ਜਾਂ ਕੁਤਾਹੀ ਲਈ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦੇ ਦਿੱਤੇ ਸਨ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਜਾਂਚ ਰਿਪੋਰਟ ਦੋ ਹਫ਼ਤਿਆਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

Scroll to Top