ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਾਬਾ ਬਰਿੰਦਰ ਢਿੱਲੋਂ ਦੀ ਬਾਬਾ ਗੁਰਿੰਦਰ ਸਿੰਘ ਨੇ ਕੀਤੀ ਦਸਤਾਰਬੰਦੀ

ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਾਬਾ ਬਰਿੰਦਰ ਢਿੱਲੋਂ ਦੀ ਬਾਬਾ ਗੁਰਿੰਦਰ ਸਿੰਘ ਨੇ ਕੀਤੀ ਦਸਤਾਰਬੰਦੀ
ਜਲੰਧਰ : ਪੰਜਾਬ ਦੇ ਡੇਰਾ ਜਗਮਾਲ ਵਾਲੀ ਦੇ ਨਵੇਂ ਮੁਖੀ ਨਿਯੁਕਤ ਕੀਤੇ ਗਏ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਅੱਜ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਵਲੋਂ ਕੀਤੀ ਗਈ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਹਾਜ਼ਰ ਸਨ, ਜੋ ਇਸ ਸਮੇਂ ਡੇਰਾ ਬਿਆਸ ਦੇ ਨੌਵੇਂ ਡੇਰਾ ਮੁਖੀ ਹਨ।

Leave a Comment

Your email address will not be published. Required fields are marked *

Scroll to Top