ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ ਬਿਆਸ ਦੇ ਉਤਰਾਧਿਕਾਰੀ ਜਸਦੀਪ ਸਿਘ ਗਿੱਲ ਨੂੰ ਸਰੁੱਖਿਆ ਦਿੱਤੀ ਗਈ ਹੈ ।

Leave a Comment

Your email address will not be published. Required fields are marked *

Scroll to Top