ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ

ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ
ਦਿਲੀ : ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਜੇਲ੍ਹ ਪਹੁੰਚ ਗਏ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਸੀ। ਸੱਚਾ ਸੌਦਾ ਮੁਖੀ ਨੇ ਆਪਣਾ ਜ਼ਿਆਦਾਤਰ ਸਮਾਂ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ।

Leave a Comment

Your email address will not be published. Required fields are marked *

Scroll to Top