ਥਾਣਾ ਤ੍ਰਿਪੜੀ ਪੁਲਸ ਨੇਕੀਤਾ ਪ੍ਰੀਜਨ ਐਕਟ ਤਹਿਤ ਕੇਸ ਦਰਜ

ਥਾਣਾ ਤ੍ਰਿਪੜੀ ਪੁਲਸ ਨੇਕੀਤਾ ਪ੍ਰੀਜਨ ਐਕਟ ਤਹਿਤ ਕੇਸ ਦਰਜ
ਪਟਿਆਲਾ, 5 ਅਗਸਤ () : ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਦੀ ਸਿ਼ਕਾਇਤ ਦੇਆਧਾਰ ਤੇ ਪ੍ਰੀਜਨ ਐਕਟ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਨੇ ਦੱਸਿਆ ਕਿ ਜੇਲ ਵਿਚ ਬੰਦ ਅਮਿ੍ਰੰਤਪਾਲ ਸਿੰਘ ਪੁੱਤਰ ਕੰਗਣ ਸਿੰਘ ਵਾਸੀ ਪਿੰਡ ਹਿਰਦਾਪੁਰ ਥਾਣਾ ਬਖਸ਼ੀਵਾਲਾ ਦੀ ਜਦੋਂ ਚੈਕਿੰਗ ਦੌਰਾਨ ਜਿਸਮਾਨੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਮੋਬਾਇਲ ਸਿੰਮ ਸਮੇਤ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top