ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਪਸਿਆਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਪਟਿਆਲਾ, 5 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 42 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ.ਐਸ. ਆਈ. ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਈਪਾਸ ਪਿੰਡ ਪਸਿਆਣਾ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਨੂੰ ਜਦੋਂ ਚੈਕ ਕੀਤਾ ਗਿਆ ਤਾਂ ਇਸ ਕੋਲੋਂ 42 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top