ਥਾਣਾ ਸਦਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

ਥਾਣਾ ਸਦਰ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਪਟਿਆਲਾ, 27 ਜੁਲਾਈ () : ਥਾਣਾ ਸਦਰ ਪਟਿਆਲਾ ਪੁਲਸ ਨੇ ਸਿ਼ਕਾਇਤਕਰਤਾ ਜਗਮੇਲ ਸਿੰਘ ਪੁੱਤਰ ਫੁੱਲਾ ਸਿੰਘ ਵਾਸੀ ਸੱਸਾ ਗੁੱਜਰਾਂ ਥਾਣਾ ਪਸਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਮੇਲ ਸਿੰਘ ਨੇ ਦੱਸਿਆ ਕਿ 14 ਅਪੈ੍ਰਲ 2024 ਦੀ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸਦੀ ਕੰਬਾਇਨ ਜੋ ਬਲਬੇੜ੍ਹਾ ਮੰਡੀ ਵਿਖੇ ਖੜ੍ਹੀ ਸੀ ਚੋਰੀ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top