ਥਾਣਾ ਸਦਰ ਰਾਜਪੁਰਾ ਪੁਲਸ ਨੇਕੀਤਾ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਥਾਣਾ ਸਦਰ ਰਾਜਪੁਰਾ ਪੁਲਸ ਨੇਕੀਤਾ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਰਾਜਪੁਰਾ, 29 ਜੁਲਾਈ (ਮਸਤਾਨਾ) : ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਕੈਂਟਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲ ਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੇਸਰ ਸਿੰਘ ਨੇ ਦੱਸਿਆ ਕਿ 27 ਜੁਲਾਈ ਨੂੰ ਉਸਦਾ ਭਤੀਜਾ ਗੁਰਵੀਰ ਸਿੰਘ ਜੋਕਿ ਆਪਣੇ ਦੋਸਤ ਤਰੁਣ ਕੁਮਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜੰਨਸੂ ਆ ਦੇ ਕੋਲ ਜਾ ਰਿਹਾ ਸੀ ਤਾਂ ਕੈਂਟਰ ਦੇ ਅਣਪਛਾਤੇ ਡਰਾਈਵਰ ਨੇ ਆਪਣਾ ਕੈਂਟਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਦੋਹਾਂ ਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top