Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

'ਧਮਾਲ 4' ਦੀ ਬਾਕਸ ਆਫਿਸ 'ਤੇ ਧਮਾਕੇਦਾਰ ਸ਼ੁਰੂਆਤ, ਪਹਿਲੇ ਦਿਨ ਕਮਾਏ 16.50 ਕਰੋੜ

'ਧਮਾਲ 4' ਦੀ ਬਾਕਸ ਆਫਿਸ 'ਤੇ ਧਮਾਕੇਦਾਰ ਸ਼ੁਰੂਆਤ, ਪਹਿਲੇ ਦਿਨ ਕਮਾਏ 16.50 ਕਰੋੜ

ਮੁੰਬਈ, 11 ਜੁਲਾਈ 2026 : ਸਿਨੇਮਾਘਰਾਂ ਵਿਚ ਰਿਲੀਜ ਹੋਈ ਧਮਾਲ ਫਿਲਮ ਨੇ ਪੂਰੀ ਤਰ੍ਹਾ ਧਮਾਲ ਮਚਾਕੇ ਰੱਖ ਦਿਤੀ ਹੈ। ਤਾਜਾ ਰਿਪੋਰਟ ਅਨੁਸਾਰ ਅੱਜ ਪਹਿਲੇ ਦਿਨ ਦੇ ਸ਼ੋਅ ਦੌਰਾਨ ਇਸ ਫਿਲਮ ਦੀ ਕਮਾਈ 16.50 ਕਰੋੜ ਤੱਕ ਪਹੰੁਚ ਗਈ ਹੈ।

ਜਾਣਕਾਰੀ ਅਨੁਸਾਰ ਨਿਰਦੇਸ਼ਕ ਇੰਦਰ ਕੁਮਾਰ ਦੀ ਕਾਮੇਡੀ ਫਿਲਮ ‘ਧਮਾਲ 4’* ਨੇ ਸਿਨੇਮਾਘਰਾਂ ਵਿੱਚ ਰਿਲੀਜ਼ ਹੁੰਦਿਆਂ ਹੀ ਬਾਕਸ ਆਫਿਸ ‘ਤੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਅਜੇ ਦੇਵਗਨ, ਰਿਤੇਸ਼ ਦੇਸ਼ਮੁਖ ਅਤੇ ਅਰਸ਼ਦ ਵਾਰਸੀ ਦੀ ਮੁੱਖ ਭੂਮਿਕਾ ਵਾਲੀ ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਬਾਕਸ ਆਫਿਸ ਟ੍ਰੈਕਰ ਸੈਕਨੀਲਕ ਦੀ ਰਿਪੋਰਟ ਅਨੁਸਾਰ, ਫਿਲਮ ਨੇ ਰਿਲੀਜ਼ ਦੇ ਪਹਿਲੇ ਦਿਨ ਦੇਸ਼ ਭਰ ਵਿੱਚ 10,669 ਸ਼ੋਅਜ਼ ਰਾਹੀਂ 13.75 ਕਰੋੜ ਰੁਪਏ ਦੀ ਨੈੱਟ ਕਮਾਈ ਕੀਤੀ। ਕੁੱਲ ਮਿਲਾ ਕੇ ਭਾਰਤ ਵਿੱਚ ਫਿਲਮ ਦੀ ਗ੍ਰਾਸ ਕਮਾਈ 16.50 ਕਰੋੜ ਰੁਪਏ ਦਰਜ ਕੀਤੀ ਗਈ, ਜਦਕਿ ਪਹਿਲੇ ਦਿਨ ਔਸਤ 24 ਫੀਸਦੀ ਆਕੂਪੈਂਸੀ ਰਹੀ।

Scroll to Top