Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਵਿਰੋਧੀ ਮੁਹਿੰਮ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਹੋਇਆ ਦੇਹਾਂਤ

ਨਸ਼ਾ ਵਿਰੋਧੀ ਮੁਹਿੰਮ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਹੋਇਆ ਦੇਹਾਂਤ

ਲੁਧਿਆਣਾ, 3 ਮਾਰਚ : ਪੰਜਾਬ ਸਰਕਾਰ ਵਲੋ ਨਸਿ਼ਆਂ ਖਿਲਾਫ ਸ਼ੁਰੂ ਕੀਤੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਨੂੰ ਚਲਾਉਣ ਲਈ ਅਤੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਅੱਜ ਇਕ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ ਡੀਐਸਪੀ ਦਲਜੀਤ ਸਿੰਘ 51 ਸਾਲ ਦੇ ਸਨ ਅਤੇ ਕਾਫ਼ੀ ਸਮੇਂ ਤੋਂ ਗੰਭੀਰ ਕਿਡਨੀ ਰੋਗ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਸੀ ਅਤੇ ਕਿਡਨੀ ਫੇਲ ਹੋਣ ਕਾਰਨ ਉਹ ਨਿਯਮਿਤ ਡਾਇਲਿਸਿਸ ਕਰਵਾ ਰਹੇ ਸਨ। ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਅੰਤਿਮ ਸਾਹ ਲਿਆ। ਸਿਹਤ ਸੰਬੰਧੀ ਸਮੱਸਿਆਵਾਂ ਕਰਕੇ ਉਹ ਪਿਛਲੇ ਕਰੀਬ ਇੱਕ ਸਾਲ ਤੋਂ ਮੈਡੀਕਲ ਛੁੱਟੀ ’ਤੇ ਸਨ।

Scroll to Top