Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 09 Sep 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ

ਦਿੱਲੀ, 25 ਜੁਲਾਈ : ਦੇਸ਼ ਅੰਦਰ ਪਿਛਲੇ ਕੁੱਝਦਿਨਾਂ ਤੋ ਚਲ ਰਹੇ ਨੀਟ ਪ੍ਰੀਖਿਆ ਵਿਵਾਦ ਨੂੰ ਲੈਕੇ ਅੱਜ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਤਹਿਤ ਵਿਦਿਆਰਥੀਆਂ ਦੇ ਰੋਹ ਅੱਗੇ ਝੁਕਦਿਆਂ ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਆਪਣੇ ਅਹੁਦੇ ਤੋ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਸਮਾਜਿਕ ਮਾਧਿਅਮ ’ਤੇ ਇੱਕ ਪੱਤਰ ਸਾਂਝਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਜਾਣਕਾਰੀ ਦਿੱਤੀ।

ਜਾਣਕਾਰੀ ਅਨੁਸਾਰ ਐਕਸ ’ਤੇ ਪੋਸਟ ਕੀਤੇ ਆਪਣੇ ਪੱਤਰ ’ਚ ਪ੍ਰਧਾਨ ਨੇ ਲਿਖਿਆ, “ਜੰਤਰ-ਮੰਤਰ ਅਤੇ ਦੇਸ਼ ’ਚ ਜੋ ਸਥਿਤੀ ਬਣੀ ਹੋਈ ਹੈ, ਉਸ ਦਾ ਕੋਈ ਦੇਸ਼ ਵਿਰੋਧੀ ਤਾਕਤ ਫ਼ਾਇਦਾ ਨਾ ਚੁੱਕ ਸਕੇ, ਦੇਸ਼ ਦੀ ਅਖੰਡਤਾ ਬਣੀ ਰਹੇ ਅਤੇ ਭਾਰਤ ਦੇ ਇੱਕ ਵੀ ਵਿਦਿਆਰਥੀ ਦਾ ਭਵਿੱਖ ਕਾਨੂੰਨੀ ਉਲਝਣਾਂ ‘ਚ ਨਾ ਫਸੇ, ਸਾਡੇ ਬੱਚੇ ਆਪਣਾ ਸਮਾਂ ਪੜ੍ਹਾਈ ’ਚ ਲਗਾਉਣ ਅਤੇ ਕਰੀਅਰ ਬਣਾਉਣ ’ਤੇ ਧਿਆਨ ਦੇਣ-ਇਸੇ ਗੱਲ ਨੂੰ ਧਿਆਨ ’ਚ ਰੱਖਦਿਆਂ ਮੈਂ ਅਹੁਦੇ ਤੋਂ ਅਸਤੀਫ਼ਾ ਪ੍ਰਧਾਨ ਮੰਤਰੀ ਜੀ ਨੂੰ ਭੇਜ ਦਿੱਤਾ ਹੈ।”

Scroll to Top