Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜੇਲ੍ਹ ਤੋਂ ਕੈਦੀਆਂ ਦੇ ਫਰਾਰ ਹੋਣ ਨਾਲ ਮਚਿਆ ਹੜਕੰਪ : ਪੁਲਸ ਨੇ ਵਧਾਈ ਚੌਕਸੀ

ਪਟਿਆਲਾ ਜੇਲ੍ਹ ਤੋਂ ਕੈਦੀਆਂ ਦੇ ਫਰਾਰ ਹੋਣ ਨਾਲ ਮਚਿਆ ਹੜਕੰਪ : ਪੁਲਸ ਨੇ ਵਧਾਈ ਚੌਕਸੀ

ਪਟਿਆਲਾ, 15 ਮਈ 2026: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬੰਦ ਤਿੰਨ ਕੈਦੀ ਜੇਲ੍ਹ ਵਿੱਚੋਂ ਫਰਾਰ ਹੋ ਗਏ। ਘਟਨਾ ਸਾਹਮਣੇ ਆਉਂਦੇ ਹੀ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਚੌਕਸੀ ਵਧਾ ਦਿੱਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਭੱਜੇ ਹੋਏ ਤਿੰਨੇ ਕੈਦੀ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਉਹ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਜੇਲ੍ਹ ਅੰਦਰ ਬੰਦ ਸਨ। ਕੈਦੀਆਂ ਦੇ ਫਰਾਰ ਹੋਣ ਦੀ ਸੂਚਨਾ ਮਿਲਦਿਆਂ ਹੀ ਡੀ.ਆਈ.ਜੀ. ਜੇਲ੍ਹ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਮਾਮਲੇ ਤੋਂ ਬਾਅਦ ਪਟਿਆਲਾ ਪੁਲਿਸ ਅਤੇ ਸੀ.ਆਈ.ਏ. ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਵੱਲੋਂ ਭੱਜੇ ਕੈਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

Scroll to Top