Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 11:24 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜੋਨ-3 ਨੇ ਅੰਡਰ 14 ਤੇ ਅੰਡਰ 17 ਲੜਕਿਆਂ ਦੇ ਮੁਕਾਬਲੇ ਕਰਵਾਏ

ਪਟਿਆਲਾ ਜੋਨ-3 ਨੇ ਅੰਡਰ 14 ਤੇ ਅੰਡਰ 17 ਲੜਕਿਆਂ ਦੇ ਮੁਕਾਬਲੇ ਕਰਵਾਏ

ਪਟਿਆਲਾ 22 ਜੁਲਾਈ : ਪਟਿਆਲਾ ਜੋਨ-3 ਦੇ ਜੋਨਲ ਸਕੱਤਰ ਸ਼ਸ਼ੀ ਮਾਨ ਨੇ ਦੱਸਿਆ ਅੰਡਰ 14 ਤੇ ਅੰਡਰ 17 ਲੜਕਿਆਂ ਦੇ ਕ੍ਰਿਕਟ ਮੁਕਾਬਲੇ ਸੈਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਪਟਿਆਲਾ ਦੇ ਗਰਾਊਂਡ ਵਿੱਚ ਪਟਿਆਲਾ ਜੋਨ-3 ਦੇ ਪ੍ਰਧਾਨ ਪ੍ਰਿੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ।ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਧਾਲੀਵਾਲ, ਡਾਇਰੈਕਟਰ ਗੁਰਪ੍ਰੀਤ ਕੌਰ ਧਾਲੀਵਾਲ ਤੇ ਪ੍ਰਿੰਸੀਪਲ ਸਿੰਮੀ ਗਿੱਲ ਨੇ ਕ੍ਰਿਕਟ ਦੇ ਮੁਕਾਬਲੇ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ।

ਅੱਜ ਦੇ ਹੋਏ ਮੁਕਾਬਲਿਆਂ ਵਿੱਚ  ਅੰਡਰ 14 ਵਿੱਚ ਸੈਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਨੇ 122 ਦੌੜਾਂ ਬਣਾਈਆਂ ਤੇ ਨਰਾਇਣ ਪਬਲਿਕ ਸਕੂਲ ਸਨੌਰ 50 ਦੌੜਾਂ ਨਾਲ ਹਰਾਇਆ। ਅੰਡਰ-17 ਦੇ  ਲੀਗ ਮੁਕਾਬਲੇ ਵਿੱਚ ਨਰਾਇਣ ਪਬਲਿਕ ਸਕੂਲ 62 ਦੌੜਾਂ ਬਣਾਈਆਂ ਤੇ ਵੀਰ ਹਕੀਕਤ ਰਾਏ ਸਕੂਲ ਨੇ 66 ਦੌੜਾਂ ਬਣਾ ਕੇ ਨਰਾਇਣ ਪਬਲਿਕ ਸਕੂਲ ਨੂੰ ਹਰਾਇਆ। ਇਸ ਮੌਕੇ ਤੇ ਡਾ ਆਸਾ ਸਿੰਘ,ਹਰੀਸ਼ ਸਿੰਘ ਰਾਵਤ, ਇੰਦਰਜੀਤ ਸਿੰਘ ਖਜਾਨਚੀ, ਪਰਵੀਨ ਕੁਮਾਰ,ਵਿਨੋਦ ਕੁਮਾਰ, ਨਿਰਭੈ ਸਿੰਘ ਟੌਹੜਾ,ਅਸ਼ੂੰਲ, ਤਰਨਜੀਤ ਸਿੰਘ,ਪਰਦੀਪ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Scroll to Top