Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ

ਪਾਕਿਸਤਾਨੀ ਫੌਜ ਨੇ 34 ਦੇ ਕਰੀਬ ਦਹਿਸ਼ਤਗਰਦ ਕੀਤੇ ਢੇਰ

ਕੁਵੇਟਾ, 18 ਮਈ 2026 : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿਖੇ ਇਕ ਆਪ੍ਰੇਸ਼ਨ ਦੌਰਾਨ 34 ਦੇਕਰੀਬ ਦਹਿਸ਼ਤਗਰਦਾਂ ਨੂੰ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਦੇ ਅਨੁਸਾਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਾਕੀ ਛੁਪੇ ਹੋਏ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ। ਇਸ ਮਾਮਲੇ ਵਿਚ ਬਲੋਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਦ ਨੇ ਕੁਵੇਟਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਅਪਰੇਸ਼ਨ 13 ਮਈ ਤੋਂ ਲਗਾਤਾਰ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਚਾਰ ਦਿਨਾਂ ਦੀ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਕਈ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਰਿੰਦ ਦੇ ਅਨੁਸਾਰ ਇਹ ਮੁਹਿੰਮ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਅਤੇ ਉਸ ਨਾਲ ਜੁੜੇ ਹੋਰ ਅਤਿਵਾਦੀ ਗਰੁੱਪਾਂ ਖ਼ਿਲਾਫ਼ ਚਲਾਈ ਗਈ ਸੀ।

 

Scroll to Top