Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 14 Sep 2026 | 11:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ਦੀ ਬੱਸ ਨਾਲ ਟਕਰਾਈ ਸਕੂਲ ਬੱਸ, ਛੋਟੇ ਬੱਚਿਆਂ ਸਣੇ ਡਰਾਈਵਰ ਜਖਮੀ

ਪੀਆਰਟੀਸੀ ਦੀ ਬੱਸ ਨਾਲ ਟਕਰਾਈ ਸਕੂਲ ਬੱਸ, ਛੋਟੇ ਬੱਚਿਆਂ ਸਣੇ ਡਰਾਈਵਰ ਜਖਮੀ

ਮਾਨਸਾ, 14 ਸਤੰਬਰ : ਮਾਨਸਾ ਤੋਂ ਜਾਖਲ ਵੱਲ ਜਾ ਰਹੀ ਪੀਆਰਟੀਸੀ ਬੱਸ ਦੇ ਪਿਛਲੇ ਪਾਸੇ ਇਕ ਸਕੂਲੀ ਬੱਸ ਟਕਰਾਉਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਜਿਥੇ ਡਰਾਈਵਰ ਗੰਭੀਰ ਜਖਮੀ ਹੋਗਿਆ, ਉਥੇ ਛੋਟੇ ਬੱਚਿਆਂ ਦੇ ਵੀ ਸੱਟਾਂ ਵਜੀਆਂ।

ਜਾਣਕਾਰੀ ਦੇ ਅਨੁਸਾਰ ਸਕੂਲ ਬੱਸ ਕਿਸ਼ਨਗੜ੍ਹ ਦੇ ਹੋਲੀ ਹਾਰਟ ਪਬਲਿਕ ਸਕੂਲ ਨਾਲ ਸਬੰਧਤ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਸਕੂਲ ਬੱਸ ਦੇ ਡਰਾਈਵਰ ਦੀਆਂ ਦੋਵੇਂ ਲੱਤਾਂ ਵਿੱਚ ਫਰੈਕਚਰ ਹੋ ਗਿਆ, ਜਦਕਿ ਇੱਕ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਇਕ ਬਾਈਕ ਸਵਾਰ ਕਾਰਨ ਵਾਪਰਿਆ ਦਸਿਆ ਜਾ ਰਿਹਾ ਹੈ, ਜਿਸਨੂੰ ਲੈ ਕੇ ਜਾਂਚ ਚਲ ਰਹੀ ਹੈ।

Scroll to Top