ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦੀ ਹੌਂਸਲਾ ਅਫਜਾਈ ਕਰਨ ਲਈ ਪੈਰਿਸ ਜਾਣ ਦੇ ਚਾਹਵਾਨ ਭਗਵੰਤ ਮਾਨ ਨੂੰ ਨਹੀਂ ਮਿਲੀ ਹਾਲੇ ਵਿਦੇਸ਼ ਮੰਤਰਾਲਾ ਤੋਂ ਮਨਜ਼ੂਰੀ

ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦੀ ਹੌਂਸਲਾ ਅਫਜਾਈ ਕਰਨ ਲਈ ਪੈਰਿਸ ਜਾਣ ਦੇ ਚਾਹਵਾਨ ਭਗਵੰਤ ਮਾਨ ਨੂੰ ਨਹੀਂ ਮਿਲੀ ਹਾਲੇ ਵਿਦੇਸ਼ ਮੰਤਰਾਲਾ ਤੋਂ ਮਨਜ਼ੂਰੀ
ਦਿੱਲੀ : ਵਿਦੇਸ਼ੀ ਧਰਤੀ ਪੈਰਿਸ ਵਿਚ ਜਾ ਕੇ ਭਾਰਤੀ ਹਾਕੀ ਟੀਮ ਦੀ ਹੌਂਸਲਾ ਅਫਜਾਈ ਕਰਨ ਲਈ ਪੈਰਿਸ ਜਾਣ ਦੀ ਇੱਛਾ ਰੱਖਣ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਹਾਲੇ ਵਿਦੇਸ਼ ਮੰਤਰਾਲਾ ਤੋਂ ਮਨਜ਼ੂਰੀ ਨਹੀ ਮਿਲੀ ਹੈ, ਜਿਸਦਾ ਹਾਲੇ ਇੰਤਜ਼ਾਰ ਹੋ ਰਿਹਾ ਹੈ। ਦੱਸਣਯੋਗ ਹੈ ਕਿ ਜਿਸ ਭਾਰਤੀ ਹਾਕੀ ਟੀਮ ਦੀ ਹੌਂਸਲਾ ਅਫਜਾਈ ਲਈ ਮੁੱਖ ਮੰਤਰੀ ਪੈਰਿਸ ਜਾਣਾ ਚਾਹੁੰਦੇ ਹਨ ਵਿਚ ਜਿ਼ਆਦਾਤਰ ਖਿਡਾਰੀ ਪੰਜਾਬੀ ਹਨ ਤੇ ਇਸ ਟੀਮ ਵਲੋਂ ਓਲੰਪਿਕ ਵਿਚ 4 ਅਗਸਤ ਨੂੰ ਆਪਣਾ ਪਹਿਲਾ ਕੁਆਰਟਰ ਫਾਈਨਲ ਮੈਚ ਖੇਡਿਆ ਜਾਣਾ ਹੈ।

Leave a Comment

Your email address will not be published. Required fields are marked *

Scroll to Top