Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:41 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਡੀਸਾ ਦੇ ਪ੍ਰੋਗਰਾਮ ਵਿਚ ਲਿਆ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਡੀਸਾ ਦੇ ਪ੍ਰੋਗਰਾਮ ਵਿਚ ਲਿਆ ਹਿੱਸਾ

ਦਿੱਲੀ, 20 ਜੂਨ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਆਯੋਜਿਤ “ਵਿਕਾਸ ਰਾ ਧਾਰਾ, ਓਡੀਸ਼ਾ ਸਾਰਾ” ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਥੇ ਉਨਾ ਲੋਕਾਂ ਨੂੰ ਸੰਬੋਧਨ ਵੀ ਕੀਤਾ।

ਜਿਕਰਯੋਗ ਹੈ ਕਿ ਇਸ ਪ੍ਰੋਗਰਾਮ ਤੋ ਪਹਿਲਾਂ ਪ੍ਰਧਾਨ ਮੰਤਰੀ ਨੇ ਮਯੂਰਭੰਜ, ਪਹਾੜਪੁਰ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਹੁਰੇ ਪਿੰਡ ਦਾ ਦੌਰਾ ਕੀਤਾ। ਦੋਵਾਂ ਨੇ ਪਹਾੜਪੁਰ ਵਿੱਚ ਹੁਨਰ ਸਿਖਲਾਈ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਹ ਪ੍ਰੋਗਰਾਮ ਰਾਜ ਵਿੱਚ ਭਾਜਪਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ‘ਤੇ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਸਮਾਗਮ ਵਿੱਚ, ਪ੍ਰਧਾਨ ਮੰਤਰੀ ਨੇ 47,600 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।

Scroll to Top