ਪ੍ਰਸਿੱਧ ਪੰਜਾਬੀ ਗਾਇਕ ਮਿਲਿੰਦ ਗਾਬਾ ਨੇ ਨਸ਼ੇ ਵਿਚ ਧੁੱਤ ਹੋ ਕੇ ਕੀਤੀ ਹੱਥੋਪਾਈ

ਪ੍ਰਸਿੱਧ ਪੰਜਾਬੀ ਗਾਇਕ ਮਿਲਿੰਦ ਗਾਬਾ ਨੇ ਨਸ਼ੇ ਵਿਚ ਧੁੱਤ ਹੋ ਕੇ ਕੀਤੀ ਹੱਥੋਪਾਈ
ਚੰਡੀਗੜ੍ਹ : ਪੰਜਾਬੀ ਗਾਇਕ ਮਿਲਿੰਦ ਗਾਬਾ ਵਲੋਂ ਨਸ਼ੇ ਵਿਚ ਧੁੱਤ ਹੋਣ ਦੇ ਚਲਦਿਆਂ ਗੁੱਸੇ ਵਿਚ ਆ ਕੇ ਟੀ ਸੀਰੀਜ ਦੇ ਦਫ਼ਤਰ ਵਿਚ ਗੱਲਬਾਤ ਦੌਰਾਨ ਅਚਾਨਕ ਹੀ ਉਥੇ ਮੌਜੂਦ ਵਿਅਕਤੀ ਨਾਲ ਹੀ ਹੱਥੋਪਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਇਕ ਵੀਡੀਓ ਕਲਿਪ ਵੀ ਵਾਇਰਲ ਹੋਈ ਹੈ, ਜਿਸ ਵਿਚ ਗਾਇਕ ਹੱਥੋਪਾਈ ਕਰਦਾ ਦੇਖਿਆ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top