ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਸ ਕਰ ਰਹੀ ਹੈ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਛਾਪੇਮਾਰੀ

ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਸ ਕਰ ਰਹੀ ਹੈ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਛਾਪੇਮਾਰੀ
ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ `ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ `ਚ ਪੰਜਾਬ ਪੁਲਿਸ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਗੁੱਲੀ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਮੁੱਲਾਂਪੁਰ ਦਾਖਾ ਪੁਲਿਸ ਨੇ ਚਾਚੇ-ਭਤੀਜੇ ਦੇ ਕਈ ਟਿਕਾਣਿਆਂ `ਤੇ ਛਾਪੇਮਾਰੀ ਵੀ ਕੀਤੀ ਹੈ, ਪਰ ਅਜੇ ਤੱਕ ਮੁਲਜ਼ਮ ਫੜੇ ਨਹੀਂ ਗਏ ਹਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗਾਇਕ ਵਿਦੇਸ਼ ਭੱਜ ਸਕਦਾ ਹੈ ।

Leave a Comment

Your email address will not be published. Required fields are marked *

Scroll to Top