Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ

ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ

ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ
ਪਟਿਆਲਾ, 1 ਅਕਤੂਬਰ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿੱਚ ਨਿਊਜਰਸੀ ਵਿੱਖੇ
ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਪਹਿਲੀ ਵਾਰ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ ।
ਉਹਨਾਂ ਕਿਹਾ ਕਿ ਹੁਣ ਤੱਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ ਹੋਵੇ । ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਹੁਣ ਤੱਕ ਇਸ ਸਦਨ ਵਿਚ ਪਾਦਰੀ ਵਲੋਂ ਪ੍ਰਾਰਥਨਾ ਕੀਤੀ ਜਾਂਦੀ ਰਹੀ ਹੈ ਤੇ ਹੁਣ ਪਹਿਲੀ ਵਾਰ ਇਸ ਸਦਨ ਵਿਚ ਨਿਊ ਜਰਸੀ ਦੇ ਪਾਈਨ ਹਿਲ ਗੁਰਦੁਆਰੇ ਦੇ ਗ੍ਰੰਥੀ ਸਿੰਘ ਗਿਆਨੀ ਜਸਵਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਕਾਰਵਾਈ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਮਾਨਵਤਾ ਦਾ ਭਲਾ ਲੋਚਣ ਵਾਲੀ ਕੌਮ ਹੈ ਅਤੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚ ਕੇ ਆਪਣੀ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੀ ਹੈ।

Scroll to Top