ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤੇ ਜਨ ਹਿਤ ਪਟੀਸ਼ਨ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਹੁਕਮ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤੇ ਜਨ ਹਿਤ ਪਟੀਸ਼ਨ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਬਿਲਡਰਾਂ ਨੇ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਨਾਂ ਐਨਓਸੀ ਦੇ ਗੈਰ-ਕਾਨੂੰਨੀ ਕਲੋਨੀਆਂ ਸਥਾਪਤ ਕਰਨ ਦੇ ਦੋਸ਼ ਵਿੱਚ ਦਾਇਰ ਜਨਹਿਤ ਪਟੀਸ਼ਨ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ । ਅੰਮ੍ਰਿਤਸਰ ਦੀ ਲੀਗਲ ਐਕਸ਼ਨ ਏਡ ਵੈੱਲਫੇਅਰ ਐਸੋਸੀਏਸ਼ਨ ਨੇ ਐਡਵੋਕੇਟ ਵਿਪੁਲ ਅਗਰਵਾਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਭਰ ਵਿੱਚ ਅੰਨ੍ਹੇਵਾਹ ਨਾਜਾਇਜ਼ ਕਲੋਨੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਲਡਰ ਬਿਨਾਂ ਐਨਓਸੀ ਤੋਂ ਕਲੋਨੀਆਂ ਕੱਟ ਰਹੇ ਹਨ।

Leave a Comment

Your email address will not be published. Required fields are marked *

Scroll to Top