ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 15 ਮਈ
ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top