ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ! 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ Leave a Comment / By News / March 21, 2023 ਚੰਡੀਗੜ੍ਹ : ਪੰਜਾਬ ਪੁਲਿਸ ‘ਚ ਮੰਗਲਵਾਰ ਨੂੰ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।