Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 9:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਮਗਰੋ ਪਰਗਟ ਸਿੰਘ ਨੇ ਤੇਜ ਕੀਤੀਆਂ ਸਰਗਰਮੀਆਂ

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਮਗਰੋ ਪਰਗਟ ਸਿੰਘ ਨੇ ਤੇਜ ਕੀਤੀਆਂ ਸਰਗਰਮੀਆਂ

ਚੰਡੀਗੜ, 3 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੰਭਾਲਣ ਤੋਂ ਬਾਅਦ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿਤੀਆਂ ਹਨ, ਜਿਥੇ ਉਨਾ ਵਲੋ ਮੁਲਾਕਾਤਾਂ ਤੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿਤਾ ਗਿਆ ਹੈ, ਉਥੇ ਅੱਜ ਉਹ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ, ਜਿਥੇ ਉਨਾ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

ਜਾਣਕਾਰੀ ਦੇ ਅਨੁਸਾਰ ਪਰਗਟ ਸਿੰਘ ਦੇ ਦਿੱਲੀ ਜਾਣ ਅਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤਾਂ ਕਰਨ ਦੀ ਸੰਭਾਵਨਾ ਹੈ। ਹਾਲਾਂਕਿ ਉਨ੍ਹਾਂ ਦੀਆਂ ਬੈਠਕਾਂ ਦਾ ਅਧਿਕਾਰਤ ਪ੍ਰੋਗਰਾਮ ਅਜੇ ਸਾਹਮਣੇ ਨਹੀਂ ਆਇਆ, ਪਰ ਮੰਨਿਆ ਜਾ ਰਿਹਾ ਹੈ ਕਿ ਦੁਪਹਿਰ ਤੋਂ ਬਾਅਦ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।

 

Scroll to Top